‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾਈ

You are currently viewing ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾਈ

ਲੁਧਿਆਣਾ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ ’ਤੇ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ 5 ਮਈ ਨੂੰ ਰਿਲੀਜ਼ ਹੋਣ ਵਾਲੀ ਹੈ। ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕਰਨਦੀਪ ਕੌਰ ਨੇ ਦੁਸਾਂਝ, ਅਦਾਕਾਰਾ ਨਿਮਰਤ ਖਹਿਰਾ, ਚਮਕੀਲਾ ਦੀ ਪਤਨੀ ਗੁਰਮੇਲ ਕੌਰ, ਰਿਦਮ ਬੁਆਏਜ਼ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਕਾਰਜ ਗਿੱਲ ਅਤੇ ਦਲਜੀਤ ਥਿੰਦ ਤੇ ਦਿਲਜੀਤ ਮੋਸ਼ਨ ਫਿਲਮਜ਼ ਨੂੰ ਸੰਮਨ ਜਾਰੀ ਕਰਨ ਲਈ ਕਿਹਾ ਹੈ।

Leave a Reply