Google search engine
Homeਦੇਸ਼ਅਦਾਲਤ ਨੇ ਅਰਵਿੰਦ ਕੇਜਰੀਵਾਲ ਤੇ ਸਿਸੋਦੀਆ ਨੂੰ ਕੀਤਾ ਬਰੀ, ਜਾਣੋ ਮਾਮਲਾ

ਅਦਾਲਤ ਨੇ ਅਰਵਿੰਦ ਕੇਜਰੀਵਾਲ ਤੇ ਸਿਸੋਦੀਆ ਨੂੰ ਕੀਤਾ ਬਰੀ, ਜਾਣੋ ਮਾਮਲਾ

ਆਮ ਆਦਮੀ ਪਾਰਟੀ ਦੇ ਇੱਕ ਵਰਕਰ ਰਹੇ ਸੁਰਿੰਦਰ ਕੁਮਾਰ ਸ਼ਰਮਾ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਵਿੱਚ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ‘ਚ ਪੇਸ਼ੀ ਲਈ ਪਹੁੰਚੇ ‘ਆਪ’ ਆਗੂਆਂ ‘ਚ ਇਸ ਮਾਮਲੇ ਨੂੰ ਲੈ ਕੇ ਚਿੰਤਾ ਸੀ ਪਰ ਮਾਣਹਾਨੀ ਮਾਮਲੇ ‘ਚ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments