Tuesday, April 23, 2024
Google search engine
Homeਪੰਜਾਬਪੰਜਾਬ ਪੁਲਿਸ ਨੇ ਕੀਤਾ ਨਸ਼ਾ ਤਸਕਰੀ ਦਾ ਪਰਦਾਫਾਸ਼,2 ਨਸ਼ਾ ਤਸਕਰਾਂ ਨੂੰ ਡਰੋਨ...

ਪੰਜਾਬ ਪੁਲਿਸ ਨੇ ਕੀਤਾ ਨਸ਼ਾ ਤਸਕਰੀ ਦਾ ਪਰਦਾਫਾਸ਼,2 ਨਸ਼ਾ ਤਸਕਰਾਂ ਨੂੰ ਡਰੋਨ ਸਣੇ ਕੀਤਾ ਕਾਬੂ

ਪੰਜਾਬ ਸਰਕਾਰ ਦੇ ਵੱਲੋਂ ਨਸ਼ੇ ਦੇ ਖਿਲਾਫ ਮੁਹਿਮ ਵਿੱਡੀ ਹੋਈ ਹੈ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਨਸ਼ਿਆਂ ਦੇ ਖਿਲਾਫ ਛੇੜੀ ਲੜਾਈ ਦੇ ਦੌਰਾਨ ਪਾਕਿਸਤਾਨ ਦੇ ਪਾਸਿਓਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਹਾਈਟੈੱਕ ਡਰੋਨ ਸਮੇਤ ਇਸ ਨੈੱਟਵਰਕ ਦੇ ਸਰਗਰਮ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ । ਇਸ ਦੇ ਨਾਲ ਹੀ ਪੁਲਿਸ ਨੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਭ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨੂੰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments