75,000 ਰੁਪਏ ਨੂੰ ਪਾਰ ਕਰੇਗਾ ਸੋਨਾ? ਇਰਾਨ ਤੋਂ ਬੁਰੀ ਖ਼ਬਰ, ਅਮਰੀਕਾ ਤੋਂ ਵੱਡੀਆਂ ਉਮੀਦਾਂ, ਜਾਣੋ ਕੀ ਕਹਿੰਦੇ ਨੇ ਮਾਹਿਰ…
ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ (ibrahim raisi death) ਦੀ ਹੈਲੀਕਾਪਟਰ ਹਾਦਸੇ ‘ਚ ਮੌਤ ਤੋਂ ਬਾਅਦ ਮੱਧ ਪੂਰਬ ‘ਚ ਤਣਾਅ ਵਧਣ ਦੀ ਸੰਭਾਵਨਾ ਬਣ ਗਈ ਹੈ। ਇਸ ਭੂ-ਰਾਜਨੀਤਿਕ ਤਣਾਅ ਕਾਰਨ ਕੌਮਾਂਤਰੀ…

