ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ
ਚੰਡੀਗੜ੍ਹ: ਤਰਨ ਤਾਰਨ ਵਿਧਾਨ ਸਭਾ ਹਲਕਾ-21 ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਫੋਟੋ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ ਬਾਰੇ ਚਰਚਾ…

