ਕੰਗਨਾ ਰਣੌਤ ਦੇ ਨਹੀਂ ਥਮ ਰਹੇ ਟਵਿੱਟਰ ਤੰਜ, ਦਿਲਜੀਤ ਦੋਸਾਂਝ ਨੂੰ ਟੈਗ ਕਰ ਬੋਲੀ- ਹੁਣ ਕਿੱਥੇ ਲੁੱਕ ਕੇ ਬੈਠਾ…
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਦਿਲਜੀਤ ਦੋਸਾਂਝ ਦੀ ਟਵਿੱਟਰ ਵਾਰ ਤੋਂ ਹਰ ਕੋਈ ਜਾਣੂ ਹੈ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਅਤੇ ਦਿਲਜੀਤ ਆਹਮੋ-ਸਾਹਮਣੇ ਆਏ ਸੀ। ਉਸ ਤੋਂ ਬਾਅਦ…

