ਸ੍ਰੀ ਆਨੰਦਪੁਰ ਸਾਹਿਬ ‘ਚ ਪੰਥਕ ਜਥੇਬੰਦੀਆਂ ਦਾ ਇਕੱਠ, ਨਵੇਂ ਜਥੇਦਾਰਾਂ ਦਾ ਬਾਈਕਾਟ ਸਮੇਤ 6 ਮਤੇ ਪਾਸ

ਚੰਡੀਗੜ੍ਹ- ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕੀਤਾ ਗਿਆ ਹੈ। ਇਸ ਮੌਕੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਤੇ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੜ ਤੋਂ ਸੇਵਾ ਸਾਂਭਣ ਦੀ ਅਪੀਲ ਕੀਤੀ। ਇਸ ਦੌਰਾਨ 6 ਮਤੇ ਵੀ ਪਾਸ ਕੀਤੇ ਗਏ। ਜੋ ਹੇਠਾਂ ਲਿਖੇ ਅਨੁਸਾਰ ਹੈ-

2 ਪਾਸ ਕਰਦਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਜਥੇਦਾਰ ਸ੍ਰੀ ਕੇਸਗੜ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਤਖਤ ਸਾਹਿਬਾਨਾਂ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਹੁਣ ਸੌਂਪ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰ ਕਮੇਟੀ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ

ਅਤੇ ਬਾਕੀ ਜੋ ਅੰਤਰੰ ਕਮੇਟੀ ਦੇ 11 ਮੈਂਬਰ ਹਨ ਉਹਨਾਂ ਨੂੰ ਅਪੀਲ ਕਰਦਾ ਹੈ ਕਿ ਉਹ 17 ਤਰੀਕ ਨੂੰ ਪਹਿਲਾਂ ਵਾਲੇ ਜਥੇਦਾਰਾਂ ਦੀ ਸੇਵਾ ਬਹਾਲੀ ਕਰਨ ਅਤੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਨੂੰ ਰੱਦ ਕਰਨ ਅੱਜ ਦਾ ਇਹ ਇਕੱਠ ਸਿੱਖ ਸੰਗਤਾਂ ਨੂੰ ਇਹ ਅਪੀਲ ਕਰਦਾ ਹੈ ਕਿ ਅੰਤਰੰ ਕਮੇਟੀ ਦੇ 11 ਮੈਂਬਰਾਂ ਨੂੰ ਮਿਲ ਕੇ ਇਹ ਤਸਵੀਰ ਕੱਲ ਕਿ ਉਹ 17 ਤਰੀਕ ਨੂੰ ਆਪਣੇ ਫਰਜ ਨੂੰ ਪਛਾਣਦੇ ਹੋਏ ਸਿੱਖ ਪੰਥ ਦੀਆਂ ਭਾਵਨਾਵਾਂ ਦੀ ਤਜਵਾਨੀ ਕਰਨਗੇ ਜੇਕਰ ਉਹ ਅਜਿਹਾ ਕਰਨ ਲਈ ਸਹਿਮਤ ਨਹੀਂ ਹੁੰਦੇ ਤਾਂ ਸਿੱਖ ਸੰਗਤਾਂ ਉਹਨਾਂ ਦਾ ਘਰਾ ਕਰਨ ਅਤੇ ਉਹਨਾਂ ਨੂੰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਉਸਾਰ ਫੈਸਲੇ ਲੈਣ ਲਈ ਮਜਬੂਰ ਕਰਨ ਕਿ ਅੱਗੇ ਤੋਂ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਉਹਨਾਂ ਦੀ ਸੇਵਾ ਮੁਕਤੀ ਦਿਆ ਸਮੂਹ

ਉਹਨਾਂ ਦੀ ਸੇਵਾ ਮੁਕਤੀ ਦਾ ਸਮੂਹ ਜਥੇਬੰਦੀਆਂ ਸੰਪਰਦਾਵਾਂ ਸਿੱਖ ਬੁੱਧੀਜੀਵੀਆਂ ਦੀ ਪ੍ਰਵਾਨਗੀ ਨਾਲ ਬਿਧੀ ਵਿਧਾਨ ਲਿਖਣੀ ਰੂਪ ਵਿੱਚ ਬਣਾਇਆ ਜਾਵੇ ਤਾਂ ਕਿ ਸਿੰਘ ਤਖਤ ਸਾਹਿਬਾਨਾਂ ਦੀ ਮਨ ਮਰਿਆਦਾ ਅਤੇ ਉਹਨਾਂ ਦੇ ਸਤਿਕਾਰ ਨੂੰ ਸਦੀਵ ਕਰਨ ਲਈ ਮਹਾਨ ਰੱਖਿਆ ਜਾ ਸਕੇ